ਭਾਰੀ ਬਾਰਿਸ਼ ਕਾਰਨ ਦੇਸ਼ ਦੇ ਬਹੁਤ ਹਿੱਸਿਆਂ ਵਿੱਚ ਹੜ੍ਹ ਵਰਗਾ ਮਾਹੌਲ ਬਣ ਗਿਆ ਹੈ। ਮੱਧ ਪ੍ਰਦੇਸ਼ ਅਤੇ ਗੁਜਰਾਤ ਸਮੇਤ 6 ਰਾਜਾਂ ਵਿੱਚ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲੇ ‘ਚ ਮਾਤਾ ਵੈਸ਼ਨੋ ਦੇਵੀ ਮੰਦਰ ਦੇ ਨਵੇਂ ਰਸਤੇ ‘ਤੇ ਜ਼ਮੀਨ ਖਿਸਕਣ ਕਾਰਨ ਤਿੰਨ ਸ਼ਰਧਾਲੂ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਇਨ੍ਹਾਂ ‘ਚੋਂ 2 ਔਰਤਾਂ ਦੀ ਮੌਤ ਹੋ ਗਈ।
ਮਾਤਾ ਵੈਸ਼ਨੋ ਦੇਵੀ ਦੇ ਰਸਤੇ ਵਿੱਚ ਹੋਇਆ ਲੈਂਡਸਲਾਈਡ 2 ਔਰਤਾਂ ਦੀ ਮੌਤ
RELATED ARTICLES