HomePunjabi NewsLiberal Breakingਚੰਡੀਗੜ੍ਹ ਪੁਲੀਸ ਵਿੱਚ ਵੱਡੇ ਪੱਧਰ ’ਤੇ ਫੇਰਬਦਲ, ਕਈ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ ਪੁਲੀਸ ਵਿੱਚ ਵੱਡੇ ਪੱਧਰ ’ਤੇ ਫੇਰਬਦਲ, ਕਈ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ ਪੁਲੀਸ ਵਿੱਚ ਵੱਡੇ ਪੱਧਰ ’ਤੇ ਫੇਰਬਦਲ ਕਰਦਿਆਂ ਕਈ ਅਧਿਕਾਰੀਆਂ ਨੂੰ ਅਸਥਾਈ ਤੌਰ ’ਤੇ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਸੋਮਵਾਰ ਰਾਤ ਨੂੰ ਸ਼ਹਿਰ ਦੇ ਦੋ ਡੀਐਸਪੀ ਅਤੇ 15 ਇੰਸਪੈਕਟਰਾਂ ਦੇ ਤਬਾਦਲੇ ਕਰ ਦਿੱਤੇ ਗਏ। ਇਹ ਹੁਕਮ ਐਸ.ਪੀ.ਕੇਤਨ ਬਾਂਸਲ ਵੱਲੋਂ ਜਾਰੀ ਕੀਤੇ ਗਏ ਹਨ। ਇੰਸਪੈਕਟਰ ਮਨਿੰਦਰ ਸਿੰਘ ਨੂੰ ਹਾਈ ਕੋਰਟ ਤੋਂ ਆਪਰੇਸ਼ਨ ਸੈੱਲ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ ਅਤੇ ਇੰਸਪੈਕਟਰ ਸਤਵਿੰਦਰ ਸਿੰਘ ਨੂੰ ਪੀਸੀਆਰ ਤੋਂ ਕ੍ਰਾਈਮ ਬ੍ਰਾਂਚ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ।

RELATED ARTICLES

Most Popular

Recent Comments