HomePunjabi NewsLiberal Breakingਪੰਜਾਬ ਸਿਵਲ ਸਕੱਤਰੇਤ ਵਿੱਚ ਵੱਡੇ ਪੱਧਰ ’ਤੇ ਕੀਤੇ ਗਏ ਤਬਾਦਲੇ

ਪੰਜਾਬ ਸਿਵਲ ਸਕੱਤਰੇਤ ਵਿੱਚ ਵੱਡੇ ਪੱਧਰ ’ਤੇ ਕੀਤੇ ਗਏ ਤਬਾਦਲੇ

ਪੰਜਾਬ ਸਿਵਲ ਸਕੱਤਰੇਤ ਵਿੱਚ ਵੱਡੇ ਪੱਧਰ ’ਤੇ ਤਬਾਦਲੇ ਕੀਤੇ ਗਏ ਹਨ। ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਦੇ 14 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿੱਚ ਪੁਰਸ਼ੋਤਮ ਕੁਮਾਰ, ਸੰਜੇ ਗੋਸਵਾਮੀ, ਸ਼ਾਮ ਲਾਲ, ਦਵਿੰਦਰ ਸਿੰਘ, ਮਹਿੰਦਰ ਪਾਲ, ਰਾਮ ਈਸ਼ਵਰ, ਸੁਰਜੀਤ ਸਿੰਘ, ਕਿਰਨ ਬਾਲਾ, ਲਲਿਤ ਗੌੜ, ਅਰੁਣ ਕੁਮਾਰ, ਜਸਵੰਤ ਸਿੰਘ, ਸੰਦੀਪ ਸਿੰਘ, ਪਰਵਿੰਦਰ ਕੌਰ, ਅਸ਼ੀਸ਼ ਕੁਮਾਰ ਆਦਿ ਸ਼ਾਮਲ ਹਨ। ਹਨ।

RELATED ARTICLES

Most Popular

Recent Comments