ਵਾਰਿਸ ਪੰਜਾਬ ਜਥੇਬੰਦੀ ਬਣਾਉਣ ਵਾਲੇ ਮਰਹੂਮ ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ ਗਿੱਦੜਬਾਹਾ ਤੋਂ ਜ਼ਿਮਨੀ ਚੋਣਾਂ ਲੜਨ ਜਾ ਰਹੇ ਹਨ। ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਗਿੱਦੜਬਾਹਾ ਦੌਰੇ ਦੌਰਾਨ ਮਨਦੀਪ ਸਿੱਧੂ ਨੂੰ ਪੰਥਕ ਉਮੀਦਵਾਰ ਐਲਾਨ ਦਿੱਤਾ ਹੈ।
ਮਰਹੂਮ ਦੀਪ ਸਿੱਧੂ ਦਾ ਭਰਾ ਮਨਦੀਪ ਸਿੱਧੂ ਲੜਨਗੇ ਗਿੱਦੜਬਾਹਾ ਤੋਂ ਜ਼ਿਮਨੀ ਚੋਣਾਂ
RELATED ARTICLES