HomePunjabi NewsLiberal Breakingਮਰਹੂਮ ਦੀਪ ਸਿੱਧੂ ਦਾ ਭਰਾ ਮਨਦੀਪ ਸਿੱਧੂ ਲੜਨਗੇ ਗਿੱਦੜਬਾਹਾ ਤੋਂ ਜ਼ਿਮਨੀ ਚੋਣਾਂ

ਮਰਹੂਮ ਦੀਪ ਸਿੱਧੂ ਦਾ ਭਰਾ ਮਨਦੀਪ ਸਿੱਧੂ ਲੜਨਗੇ ਗਿੱਦੜਬਾਹਾ ਤੋਂ ਜ਼ਿਮਨੀ ਚੋਣਾਂ

ਵਾਰਿਸ ਪੰਜਾਬ ਜਥੇਬੰਦੀ ਬਣਾਉਣ ਵਾਲੇ ਮਰਹੂਮ ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ ਗਿੱਦੜਬਾਹਾ ਤੋਂ ਜ਼ਿਮਨੀ ਚੋਣਾਂ ਲੜਨ ਜਾ ਰਹੇ ਹਨ। ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਗਿੱਦੜਬਾਹਾ ਦੌਰੇ ਦੌਰਾਨ ਮਨਦੀਪ ਸਿੱਧੂ ਨੂੰ ਪੰਥਕ ਉਮੀਦਵਾਰ ਐਲਾਨ ਦਿੱਤਾ ਹੈ।

RELATED ARTICLES

Most Popular

Recent Comments