Wednesday, July 3, 2024
HomePunjabi NewsEntertainmentਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 7ਵਾਂ ਗੀਤ ਹੋਇਆ ਰਿਲੀਜ਼

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 7ਵਾਂ ਗੀਤ ਹੋਇਆ ਰਿਲੀਜ਼

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਅੱਜ ਉਨ੍ਹਾਂ ਦਾ 7ਵਾਂ ਗੀਤ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਨਵਾਂ ਗੀਤ ‘ਡਿਲੇਮਾ’ ਬ੍ਰਿਟਿਸ਼ ਗਾਇਕ ਸਟੀਫਲੋਨ ਡੌਨ ਨਾਲ ਹੈ ਅਤੇ ਉਸ ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਹੋਈਆ ਹੈ। ਸਟੀਫਲੋਨ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਇਸ ਦਾ ਪ੍ਰਚਾਰ ਕਰ ਰਹੀ ਹੈ। ਇੰਨਾ ਹੀ ਨਹੀਂ ਇਸ ਦੇ ਲਈ ਉਹ ਲੰਡਨ ਦੀਆਂ ਸੜਕਾਂ ‘ਤੇ ਵੀ ਨਿਕਲੀ।

RELATED ARTICLES

Most Popular

Recent Comments