ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਲਾਕ ਦਾ ਪੋਸਟਰ ਰਿਲੀਜ਼ ਹੋ ਗਿਆ ਹੈ। ਇਹ ਗੀਤ 23 ਜਨਵਰੀ ਨੂੰ ਰਿਲੀਜ਼ ਹੋਵੇਗਾ। ਮੂਸੇਵਾਲਾ ਦਾ ਇਹ ਸਾਲ 2025 ਦਾ ਪਹਿਲਾ ਗੀਤ ਹੋਵੇਗਾ। ਇਸ ਤੋਂ ਪਹਿਲਾਂ ਮੂਸੇਵਾਲਾ ਦੀ ਮੌਤ ਤੋਂ ਬਾਅਦ 9 ਗੀਤ ਰਿਲੀਜ਼ ਹੋ ਚੁੱਕੇ ਹਨ। ਫੈਨਸ ਵੱਲੋਂ ਸਿੱਧੂ ਮੂਸੇ ਵਾਲੇ ਦਾ ਨਵੇਂ ਗਾਣੇ ਦਾ ਪੋਸਟਰ ਪਸੰਦ ਕੀਤਾ ਜਾ ਰਿਹਾ ਹੈ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ ਦਾ ਪੋਸਟਰ ਰਿਲੀਜ਼
RELATED ARTICLES