HomePunjabi NewsEntertainmentਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ ਦਾ ਪੋਸਟਰ ਰਿਲੀਜ਼

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ ਦਾ ਪੋਸਟਰ ਰਿਲੀਜ਼

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਲਾਕ ਦਾ ਪੋਸਟਰ ਰਿਲੀਜ਼ ਹੋ ਗਿਆ ਹੈ। ਇਹ ਗੀਤ 23 ਜਨਵਰੀ ਨੂੰ ਰਿਲੀਜ਼ ਹੋਵੇਗਾ। ਮੂਸੇਵਾਲਾ ਦਾ ਇਹ ਸਾਲ 2025 ਦਾ ਪਹਿਲਾ ਗੀਤ ਹੋਵੇਗਾ। ਇਸ ਤੋਂ ਪਹਿਲਾਂ ਮੂਸੇਵਾਲਾ ਦੀ ਮੌਤ ਤੋਂ ਬਾਅਦ 9 ਗੀਤ ਰਿਲੀਜ਼ ਹੋ ਚੁੱਕੇ ਹਨ। ਫੈਨਸ ਵੱਲੋਂ ਸਿੱਧੂ ਮੂਸੇ ਵਾਲੇ ਦਾ ਨਵੇਂ ਗਾਣੇ ਦਾ ਪੋਸਟਰ ਪਸੰਦ ਕੀਤਾ ਜਾ ਰਿਹਾ ਹੈ।

RELATED ARTICLES

Most Popular

Recent Comments