HomePunjabi NewsLiberal Breakingਸਵਰਗੀ ਸੰਤੋਖ ਸਿੰਘ ਦਾ ਪਰਿਵਾਰ ਫ਼ਿਰ ਹੋਵੇਗਾ ਕਾਂਗਰਸ ਵਿੱਚ ਸ਼ਾਮਲ

ਸਵਰਗੀ ਸੰਤੋਖ ਸਿੰਘ ਦਾ ਪਰਿਵਾਰ ਫ਼ਿਰ ਹੋਵੇਗਾ ਕਾਂਗਰਸ ਵਿੱਚ ਸ਼ਾਮਲ

ਪੰਜਾਬ ਦੇ ਜਲੰਧਰ ਤੋਂ ਸਾਬਕਾ ਸੰਸਦ ਮੈਂਬਰ ਸਵਰਗੀ ਸੰਤੋਖ ਸਿੰਘ ਚੌਧਰੀ ਦਾ ਪਰਿਵਾਰ ਇੱਕ ਵਾਰ ਫਿਰ ਕਾਂਗਰਸ ਪਾਰਟੀ ਵਿੱਚ ਵਾਪਸੀ ਕਰਨ ਜਾ ਰਿਹਾ ਹੈ। ਜਾਣਕਾਰੀ ਅਨੁਸਾਰ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਚੌਧਰੀ ਪਰਿਵਾਰ ਦੇ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਚੌਧਰੀ ਨੂੰ ਪਾਰਟੀ ਵਿੱਚ ਸ਼ਾਮਲ ਕਰਨਗੇ।

RELATED ARTICLES

Most Popular

Recent Comments