ਪੰਜਾਬ ਨੂੰ ਖੇਡਾਂ ਵਿੱਚ ਅਵੱਲ੍ਹ ਬਣਾਉਣ ਲਈ ਸਰਕਾਰ ਵੱਲੋਂ ਨਵੀ ਖੇਡ ਨੀਤੀ ਦੀ ਸ਼ੁਰੂਆਤ

ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਵੀ ਖੇਡ ਨੀਤੀ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਖਿਡਾਰੀਆਂ ਲਈ 1000 ਨਰਸਰੀਆਂ ਸ਼ੁਰੂ ਕੀਤੀਆਂ ਜਾਣਗੀਆਂ । ਉਹਨਾਂ ਕਿਹਾ ਕਿ ਖਿਡਾਰੀ ਉਹੀ ਖੇਡਾਂ ਚੁਣਨ ਜਿਹਨਾਂ ਦਾ ਭਵਿੱਖ ਹੈ । ਖੇਡ ਮੰਤਰੀ ਨੇ ਕਿਹਾ ਕਿ ਉਹਨਾਂ ਦੀ ਨਜ਼ਰ ਹਰ ਸਮੇਂ ਖਿਡਾਰੀਆਂ ਦੇ ਵਧੀਆ ਪ੍ਰਦਰਸ਼ਨ ਤੇ ਹੁੰਦੀ ਹੈ।

MUST READ