HomePunjabi NewsLiberal Breakingਸ਼੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਸ਼ਹਿਰ ਲਈ ਮੈਗਾ ਸਫਾਈ ਅਭਿਆਨ ਦੀ ਸ਼ੁਰੂਆਤ

ਸ਼੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਸ਼ਹਿਰ ਲਈ ਮੈਗਾ ਸਫਾਈ ਅਭਿਆਨ ਦੀ ਸ਼ੁਰੂਆਤ

ਸਰਸਾ ਨੰਗਲ ਤੋਂ ਨੰਗਲ ਤੱਕ ਦੇ ਕੋਮੀ ਮਾਰਗ ਦੇ ਆਲੇ ਦੁਆਲੇ ਅਤੇ ਸ਼੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਸ਼ਹਿਰ ਦੀ ਇਸ ਮੈਗਾ ਸਫਾਈ ਅਭਿਆਨ ਚਲਾਇਆ ਜਾ ਰਿਹਾ ਹੈ। ਇਸਦੀ ਜਾਣਕਾਰੀ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਪੋਸਟ ਸਾਂਝੀ ਕਰਕੇ ਦਿੱਤੀ ਹੈ ਉਹਨਾਂ ਲਿਖਿਆ ਕਿ “26 ਫਰਵਰੀ (ਸੋਮਵਾਰ) ਨੂੰ ਹਲਕੇ ਦੇ ਸਮੂਹ ਪਿੰਡ ਵਾਸੀਆਂ ਸਮਾਜ ਸੇਵੀ ਸੰਗਠਨਾਂ, ਨੋਜਵਾਨ ਕਲੱਬ ਤੇ ਭੂਰੀ ਵਾਲੇ ਸੰਤਾਂ ਦੇ ਸਹਿਯੋਗ ਨਾਲ ਸਰਸਾ ਨੰਗਲ ਤੋਂ ਨੰਗਲ ਤੱਕ ਦੇ ਕੋਮੀ ਮਾਰਗ ਦੇ ਆਲੇ ਦੁਆਲੇ ਅਤੇ ਸ਼੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਸ਼ਹਿਰ ਦੀ ਇਸ ਮੈਗਾ ਸਫਾਈ ਅਭਿਆਨ ਵਿੱਚ ਸ਼ਾਮਲ ਹੋ ਕੇ ਸਾਡਾ ਸਾਥ ਦਿਉ।”

RELATED ARTICLES

Most Popular

Recent Comments