ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਨਵੇਂ ਪੋਰਟਲ ਦੀ ਸ਼ੁਰੂਆਤ
ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਪੋਰਟਲ www.khedanwatanpunjabdia.com ਦੀ ਸ਼ੁਰੂਆਤ ਕੀਤੀ ਜਿਸ ਨਾਲ ਇਸ ਮਹੀਨੇ ਦੀ 29 ਤਰੀਕ ਤੋਂ ਸ਼ੂਰੂ ਹੋਣ ਦਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਇਸ ਪੋਰਟਲ ਉਤੇ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਣਗੇ।