ਕਿਸਾਨਾਂ ਵੱਲੋਂ ਅੱਜ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਗਈ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਮੰਗ ਪੱਤਰ ਸੌਪਿਆ ਗਿਆ। ਇਸ ਮੌਕੇ ਰਾਹੁਲ ਗਾਂਧੀ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਹਨਾਂ ਨੂੰ ਭਰੋਸਾ ਦਵਾਇਆ ਕਿ ਉਹ ਕਿਸਾਨਾਂ ਦੀਆਂ ਮੰਗਾਂ ਸਰਕਾਰ ਦੇ ਸਾਹਮਣੇ ਰੱਖਣਗੇ ਅਤੇ ਜਲਦ ਤੋਂ ਜਲਦ ਇਹਨਾਂ ਮੰਗਾਂ ਨੂੰ ਮੰਨਣ ਲਈ ਸਰਕਾਰ ਤੇ ਦਬਾਅ ਪਾਉਣਗੇ।
ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੀਤੀ ਕਿਸਾਨਾਂ ਨਾਲ ਮੁਲਾਕਾਤ
RELATED ARTICLES


