HomePunjabi NewsLiberal Breakingਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੀਤੀ ਕਿਸਾਨਾਂ ਨਾਲ ਮੁਲਾਕਾਤ

ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੀਤੀ ਕਿਸਾਨਾਂ ਨਾਲ ਮੁਲਾਕਾਤ

ਕਿਸਾਨਾਂ ਵੱਲੋਂ ਅੱਜ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਗਈ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਮੰਗ ਪੱਤਰ ਸੌਪਿਆ ਗਿਆ। ਇਸ ਮੌਕੇ ਰਾਹੁਲ ਗਾਂਧੀ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਹਨਾਂ ਨੂੰ ਭਰੋਸਾ ਦਵਾਇਆ ਕਿ ਉਹ ਕਿਸਾਨਾਂ ਦੀਆਂ ਮੰਗਾਂ ਸਰਕਾਰ ਦੇ ਸਾਹਮਣੇ ਰੱਖਣਗੇ ਅਤੇ ਜਲਦ ਤੋਂ ਜਲਦ ਇਹਨਾਂ ਮੰਗਾਂ ਨੂੰ ਮੰਨਣ ਲਈ ਸਰਕਾਰ ਤੇ ਦਬਾਅ ਪਾਉਣਗੇ।

RELATED ARTICLES

Most Popular

Recent Comments