Sunday, July 7, 2024
HomePunjabi NewsLiberal Breakingਮੋਦੀ ਦੇ ਸਹੁੰ ਚੁੱਕ ਸਮਾਗਮ 'ਚ ਸ਼੍ਰੀਲੰਕਾ-ਬੰਗਲਾਦੇਸ਼ ਸਮੇਤ 5 ਦੇਸ਼ਾਂ ਦੇ ਨੇਤਾ...

ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਸ਼੍ਰੀਲੰਕਾ-ਬੰਗਲਾਦੇਸ਼ ਸਮੇਤ 5 ਦੇਸ਼ਾਂ ਦੇ ਨੇਤਾ ਹੋਣਗੇ ਸ਼ਾਮਲ

ਲੋਕ ਸਭਾ ਚੋਣਾਂ ‘ਚ NDA ਦੀ ਜਿੱਤ ਤੋਂ ਬਾਅਦ ਨਰਿੰਦਰ ਮੋਦੀ 8 ਜੂਨ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਇਸ ਸਮਾਰੋਹ ਲਈ ਭਾਰਤ ਦੇ ਗੁਆਂਢੀ ਦੇਸ਼ਾਂ ਦੇ ਨੇਤਾਵਾਂ ਨੂੰ ਸੱਦਾ ਪੱਤਰ ਭੇਜਿਆ ਜਾਵੇਗਾ। ਇਨ੍ਹਾਂ ਵਿੱਚ ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਨੇਪਾਲ ਦੇ ਪ੍ਰਧਾਨ ਮੰਤਰੀ ਪ੍ਰਚੰਡ ਅਤੇ ਮਾਰੀਸ਼ਸ ਅਤੇ ਭੂਟਾਨ ਦੇ ਨੇਤਾ ਸ਼ਾਮਲ ਹੋਣਗੇ। ਸ੍ਰੀਲੰਕਾ ਦੇ ਰਾਸ਼ਟਰਪਤੀ ਦੇ ਮੀਡੀਆ ਵਿਭਾਗ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ।

RELATED ARTICLES

Most Popular

Recent Comments