ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਰੇ ਧਰਮਾਂ ਦੇ ਆਗੂ ਇਕੱਠੇ ਹੋਏ ਅਤੇ ਪੰਜਾਬ ਸਮੇਤ ਪੂਰੀ ਮਨੁੱਖਤਾ ਦੀ ਭਲਾਈ ਲਈ ਅਰਦਾਸ ਕੀਤੀ। ਇਸ ਮੌਕੇ ਤੇ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਸਨ। ਧਰਮਾਂ ਦੇ ਇਨ੍ਹਾਂ ਆਗੂਆਂ ਨੇ ਸਮਾਜ ਵਿੱਚ ਭਾਈਚਾਰੇ, ਅਮਨ ਅਤੇ ਇਕਤਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ। ਸਬ ਧਰਮਾਂ ਦੇ ਆਗੂਆਂ ਨੇ ਦਰਬਾਰ ਸਾਹਿਬ ਵਿੱਖੇ ਨਤਮਸਤਕ ਹੋ ਕੇ ਆਪਸੀ ਸਾਂਝ ਦਾ ਸੰਦੇਸ਼ ਦਿੱਤਾ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਰੇ ਧਰਮਾਂ ਦੇ ਆਗੂ ਹੋਏ ਨਤਮਸਤਕ
RELATED ARTICLES


