HomePunjabi NewsLiberal Breakingਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਰੇ ਧਰਮਾਂ ਦੇ ਆਗੂ ਹੋਏ ਨਤਮਸਤਕ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਰੇ ਧਰਮਾਂ ਦੇ ਆਗੂ ਹੋਏ ਨਤਮਸਤਕ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਰੇ ਧਰਮਾਂ ਦੇ ਆਗੂ ਇਕੱਠੇ ਹੋਏ ਅਤੇ ਪੰਜਾਬ ਸਮੇਤ ਪੂਰੀ ਮਨੁੱਖਤਾ ਦੀ ਭਲਾਈ ਲਈ ਅਰਦਾਸ ਕੀਤੀ। ਇਸ ਮੌਕੇ ਤੇ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਸਨ। ਧਰਮਾਂ ਦੇ ਇਨ੍ਹਾਂ ਆਗੂਆਂ ਨੇ ਸਮਾਜ ਵਿੱਚ ਭਾਈਚਾਰੇ, ਅਮਨ ਅਤੇ ਇਕਤਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ। ਸਬ ਧਰਮਾਂ ਦੇ ਆਗੂਆਂ ਨੇ ਦਰਬਾਰ ਸਾਹਿਬ ਵਿੱਖੇ ਨਤਮਸਤਕ ਹੋ ਕੇ ਆਪਸੀ ਸਾਂਝ ਦਾ ਸੰਦੇਸ਼ ਦਿੱਤਾ।

RELATED ARTICLES

Most Popular

Recent Comments