Sunday, July 7, 2024
HomePunjabi NewsLiberal Breakingਰਾਮ ਲੱਲਾ ਦੇ ਆਉਣ 'ਤੇ ਪੰਜਾਬ ਸਰਕਾਰ ਵੱਲੋਂ ਛੁੱਟੀ ਨਾ ਕਰਨ ਤੇ...

ਰਾਮ ਲੱਲਾ ਦੇ ਆਉਣ ‘ਤੇ ਪੰਜਾਬ ਸਰਕਾਰ ਵੱਲੋਂ ਛੁੱਟੀ ਨਾ ਕਰਨ ਤੇ ਸੁਖਬੀਰ ਬਾਦਲ ਨੇ ਕਿਹਾ, ਹਿੰਦੂ ਭੈਣ-ਭਰਾਵਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਹੈ ਇਹ ਨਿਰਾਦਰ

ਆਮ ਆਦਮੀ ਪਾਰਟੀ ਦੀ ਸਰਕਾਰ ਅਯੁੱਧਿਆ ‘ਚ ਸ਼੍ਰੀ ਰਾਮਲਲਾ ਪ੍ਰਾਣ-ਪ੍ਰਤੀਸ਼ਥਾ ਪ੍ਰੋਗਰਾਮ ਦੇ ਮੌਕੇ ‘ਤੇ ਛੁੱਟੀ ਦਾ ਐਲਾਨ ਨਾ ਕਰਕੇ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹੈ। ਅਕਾਲੀ ਦਲ ਨੇ ਇਸ ਮੁੱਦੇ ‘ਤੇ ਆਮ ਆਦਮੀ ਪਾਰਟੀ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਛੁੱਟੀ ਨਾ ਮਨਾ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਿੰਦੂ ਭੈਣਾਂ-ਭਰਾਵਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਅਪਮਾਨ ਕੀਤਾ ਹੈ।

RELATED ARTICLES

Most Popular

Recent Comments