ਪੰਜਾਬ ਦੀ ਸਿਆਸਤ ਦੇ ਵਿੱਚ ਇੱਕ ਵਾਰੀ ਫਿਰ ਤੋਂ ਵੱਡੀ ਉਲਟ ਫੇਰ ਦੇਖਣ ਨੂੰ ਮਿਲ ਸਕਦੀ ਹੈ। ਪੰਜਾਬ ਭਾਜਪਾ ਨੂੰ ਵੱਡਾ ਝਟਕਾ ਲੱਗ ਸਕਦਾ ਹੈ ਕਿਉਂਕਿ ਸੂਤਰਾਂ ਦੇ ਮੁਤਾਬਿਕ ਜਾਣਕਾਰੀ ਮਿਲੀ ਹੈ ਕਿ ਮੰਤਰੀ ਸ਼ਾਮ ਸੁੰਦਰ ਅਰੋੜਾ ਵਾਪਸ ਕਾਂਗਰਸ ਵਿੱਚ ਜਾ ਸਕਦੇ ਹਨ। ਸ਼ਾਮ ਸੁੰਦਰ ਅਰੋੜਾ ਨੇ ਕਾਂਗਰਸ ਛੱਡ ਕੇ ਭਾਜਪਾ ਨੂੰ ਚੁਣਿਆ ਸੀ ਪਰ ਹੁਣ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਉਹ ਵਾਪਸ ਕਾਂਗਰਸ ਵਿੱਚ ਜਾ ਸਕਦੇ ਹਨ।
ਭਾਜਪਾ ਨੂੰ ਛੱਡ ਕੇ ਸ਼ਾਮ ਸੁੰਦਰ ਅਰੋੜਾ ਕਾਂਗਰਸ ਵਿੱਚ ਕਰ ਸਕਦੇ ਹਨ ਵਾਪਸੀ
RELATED ARTICLES