HomePunjabi NewsLiberal Breakingਲੇਗ ਸਪਿਨਰ ਯੁਜੀ ਚਹਲ ਦੀ ਲੰਬੇ ਸਮੇਂ ਬਾਅਦ ਭਾਰਤੀ ਟੀਮ ਵਿੱਚ ਵਾਪਸੀ

ਲੇਗ ਸਪਿਨਰ ਯੁਜੀ ਚਹਲ ਦੀ ਲੰਬੇ ਸਮੇਂ ਬਾਅਦ ਭਾਰਤੀ ਟੀਮ ਵਿੱਚ ਵਾਪਸੀ

ਟੀ20 ਵਿਸ਼ਵ ਕੱਪ ਦੇ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਟੀਮ ਦੇ ਵਿੱਚ ਲੈਗ ਸਪਿਨਰ ਯੁਜਵਿੰਦਰ ਚਹਿਲ ਨੂੰ ਥਾਂ ਦਿੱਤੀ ਗਈ ਹੈ। ਦੱਸ ਦਈਏ ਕਿ ਚਹਲ ਲੰਬੇ ਸਮੇਂ ਤੋਂ ਭਾਰਤੀ ਕ੍ਰਿਕਟ ਟੀਮ ਤੋਂ ਬਾਹਰ ਸਨ। ਆਖਰੀ ਟੀ20 ਮੈਚ ਉਹਨਾਂ ਨੇ 13 ਅਗਸਤ 2023 ਨੂੰ ਖੇਡਿਆ ਸੀ। ਆਈਪੀਐਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੇ ਚਲਦੇ ਚਹਲ ਨੂੰ ਟੀਮ ਇੰਡੀਆ ਦੇ ਵਿੱਚ ਮੌਕਾ ਦਿੱਤਾ ਗਿਆ ਹੈ।

RELATED ARTICLES

Most Popular

Recent Comments