HomePunjabi NewsLiberal Breakingਬੀਬੀ ਜਗੀਰ ਕੌਰ ਖ਼ਿਲਾਫ਼ ਸਿੱਖ ਸੰਗਤ ਨੇ ਗਿਆਨੀ ਰਘਬੀਰ ਸਿੰਘ ਨੂੰ ਲਿਖਿਆ...

ਬੀਬੀ ਜਗੀਰ ਕੌਰ ਖ਼ਿਲਾਫ਼ ਸਿੱਖ ਸੰਗਤ ਨੇ ਗਿਆਨੀ ਰਘਬੀਰ ਸਿੰਘ ਨੂੰ ਲਿਖਿਆ ਪੱਤਰ

ਗੁਰੂ ਨਾਨਕ ਨਾਮ ਲੇਵਾ ਸੰਗਤ ਜਥੇਬੰਦੀ ਵੱਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਨਾਂਅ ਇਕ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਬੀ ਜਗੀਰ ਕੌਰ ਖ਼ਿਲਾਫ਼ ਦਿੱਤਾ ਗਿਆ ਹੈ, ਜਿਸ ਵਿਚ ਉਨ੍ਹਾਂ 2000 ਵਿਚ ਬੀਬੀ ਜਗੀਰ ਕੌਰ ਵੱਲੋਂ ਆਪਣੀ ਧੀ ਹਰਪ੍ਰੀਤ ਕੌਰ ਨੂੰ ਮਾਰਨ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ।

RELATED ARTICLES

Most Popular

Recent Comments