ਮਾਨਸੂਨ ਸੁਸਤ ਹੋਣ ਕਾਰਨ ਸੋਮਵਾਰ ਨੂੰ ਵੀ ਪੰਜਾਬ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ। ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਪਰ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ‘ਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਮੰਗਲਵਾਰ ਅਤੇ ਬੁੱਧਵਾਰ ਨੂੰ ਮਾਨਸੂਨ ਫਿਰ ਤੋਂ ਸਰਗਰਮ ਹੋ ਸਕਦਾ ਹੈ।
ਪੰਜਾਬ ਦੇ ਇਹਨਾਂ ਜਿਲ੍ਹਿਆਂ ਵਿੱਚ ਪੈ ਸਕਦੀ ਹੈ ਹਲਕੀ ਤੇ ਦਰਮਿਆਨੀ ਬਾਰਿਸ਼
RELATED ARTICLES