HomePunjabi NewsLiberal Breakingਪੰਜਾਬ ਦੇ ਇਹਨਾਂ ਜਿਲ੍ਹਿਆਂ ਵਿੱਚ ਪੈ ਸਕਦੀ ਹੈ ਹਲਕੀ ਤੇ ਦਰਮਿਆਨੀ ਬਾਰਿਸ਼

ਪੰਜਾਬ ਦੇ ਇਹਨਾਂ ਜਿਲ੍ਹਿਆਂ ਵਿੱਚ ਪੈ ਸਕਦੀ ਹੈ ਹਲਕੀ ਤੇ ਦਰਮਿਆਨੀ ਬਾਰਿਸ਼

ਮਾਨਸੂਨ ਸੁਸਤ ਹੋਣ ਕਾਰਨ ਸੋਮਵਾਰ ਨੂੰ ਵੀ ਪੰਜਾਬ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ। ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਪਰ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ‘ਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਮੰਗਲਵਾਰ ਅਤੇ ਬੁੱਧਵਾਰ ਨੂੰ ਮਾਨਸੂਨ ਫਿਰ ਤੋਂ ਸਰਗਰਮ ਹੋ ਸਕਦਾ ਹੈ।

RELATED ARTICLES

Most Popular

Recent Comments