1 ਅਪ੍ਰੈਲ ਯਾਨੀ ਅੱਜ ਤੋਂ ਸ਼ਰਾਬ ਪੀਣ ਵਾਲਿਆਂ ਨੂੰ 15 ਫੀਸਦੀ ਮਹਿੰਗੀ ਸ਼ਰਾਬ ਖਰੀਦਣੀ ਪਵੇਗੀ, ਜਿਸ ਕਾਰਨ ਕਈ ਸ਼ਰਾਬ ਪੀਣ ਵਾਲਿਆਂ ਨੇ 31 ਮਾਰਚ ਨੂੰ ਆਪਣਾ ਕੋਟਾ ਇਕੱਠਾ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ 31 ਮਾਰਚ ਨੂੰ ਸ਼ਰਾਬ ਦੀਆਂ ਕੀਮਤਾਂ ਵਿੱਚ ਕਰੀਬ 30 ਤੋਂ 40 ਫੀਸਦੀ ਤੱਕ ਦੀ ਕਟੌਤੀ ਕੀਤੀ ਗਈ ਸੀ।
ਪੰਜਾਬ ਵਿੱਚ ਅੱਜ ਤੋਂ ਸ਼ਰਾਬ ਹੋਈ ਮਹਿੰਗੀ, 15 ਫ਼ੀਸਦੀ ਵਧੀਆਂ ਕੀਮਤਾਂ
RELATED ARTICLES