Sunday, July 7, 2024
HomePunjabi NewsLiberal Breakingਭਾਰਤੀ ਜਨਤਾ ਪਾਰਟੀ ਵੱਲੋਂ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਭਾਰਤੀ ਜਨਤਾ ਪਾਰਟੀ ਵੱਲੋਂ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਪੰਜਾਬ ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵੱਲੋਂ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਡਾ, ਰਾਜਨਾਥ ਸਿੰਘ, ਅਮਿਤ ਸ਼ਾਹ, ਯੋਗੀ ਆਦਿੱਤਿਆਨਾਥ, ਭਾਜਪਾ ਮੁਖੀ ਸੁਨੀਲ ਜਾਖੜ ਸਮੇਤ ਪੰਜਾਬ ਦੇ ਕਈ ਵੱਡੇ ਨੇਤਾ ਸ਼ਾਮਲ ਕੀਤੇ ਗਏ ਹਨ।

RELATED ARTICLES

Most Popular

Recent Comments