ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪੁਲਿਸ ਨੇ ਸਖ਼ਤ ਸੁਰੱਖਿਆ ਯੋਜਨਾ ਤਿਆਰ ਕੀਤੀ ਹੈ। ਜਿੱਥੇ ਸੁਰੱਖਿਆ ਲਈ 80 ਫੀਸਦੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 225 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿੱਚ ਪਹੁੰਚ ਜਾਣਗੀਆਂ। ਇਸ ਤੋਂ ਪਹਿਲਾਂ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ।
ਲੋਕ ਸਭਾ ਚੋਣਾਂ: ਸੁਰੱਖਿਆ ਦੇ ਚਲਦੇ ਕੇਂਦਰੀ ਬਲਾਂ ਦੀਆਂ 225 ਹੋਰ ਕੰਪਨੀਆਂ ਕੀਤੀਆਂ ਜਾਣਗੀਆਂ ਤੈਨਾਤ
RELATED ARTICLES