HomePunjabi NewsLiberal Breakingਲੋਕ ਸਭਾ ਚੋਣਾਂ: ਸੁਰੱਖਿਆ ਦੇ ਚਲਦੇ ਕੇਂਦਰੀ ਬਲਾਂ ਦੀਆਂ 225 ਹੋਰ ਕੰਪਨੀਆਂ...

ਲੋਕ ਸਭਾ ਚੋਣਾਂ: ਸੁਰੱਖਿਆ ਦੇ ਚਲਦੇ ਕੇਂਦਰੀ ਬਲਾਂ ਦੀਆਂ 225 ਹੋਰ ਕੰਪਨੀਆਂ ਕੀਤੀਆਂ ਜਾਣਗੀਆਂ ਤੈਨਾਤ

ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪੁਲਿਸ ਨੇ ਸਖ਼ਤ ਸੁਰੱਖਿਆ ਯੋਜਨਾ ਤਿਆਰ ਕੀਤੀ ਹੈ। ਜਿੱਥੇ ਸੁਰੱਖਿਆ ਲਈ 80 ਫੀਸਦੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 225 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿੱਚ ਪਹੁੰਚ ਜਾਣਗੀਆਂ। ਇਸ ਤੋਂ ਪਹਿਲਾਂ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ।

RELATED ARTICLES

Most Popular

Recent Comments