ਅੰਮ੍ਰਿਤਸਰ: ਮਜੀਠਾ ਥਾਣੇ ਵਿੱਚੋਂ ਇੱਕ ਨਜ਼ਰਬੰਦ ਨੌਜਵਾਨ ਨੂੰ ਕਥਿਤ ਤੌਰ ‘ਤੇ ਜ਼ਬਰਦਸਤੀ ਛੁਡਾਉਣ ਦੇ ਗੰਭੀਰ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਅੱਜ ਪੰਜਾਬ ਪੁਲਿਸ ਵੱਲੋਂ ਮਜੀਠੀਆ ਖ਼ਿਲਾਫ਼ ਲੁੱਕ ਆਊਟ ਸਰਕੂਲਰ (LOC) ਜਾਰੀ ਕਰ ਦਿੱਤਾ ਗਿਆ ਹੈ। ਇਸ ਸਖ਼ਤ ਕਾਰਵਾਈ ਤੋਂ ਬਾਅਦ ਹੁਣ ਉਹ ਦੇਸ਼ ਛੱਡ ਕੇ ਵਿਦੇਸ਼ ਨਹੀਂ ਜਾ ਸਕਣਗੇ।
ਬ੍ਰੇਕਿੰਗ: ਬਿਕਰਮ ਮਜੀਠੀਆ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ, ਹੁਣ ਨਹੀਂ ਜਾ ਸਕਣਗੇ ਵਿਦੇਸ਼
RELATED ARTICLES


