ਐਮ.ਐਸ.ਪੀ. ਕਰਜ਼ਾ ਮੁਆਫ਼ੀ ਅਤੇ ਹੋਰ ਮੰਗਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਤੋਂ ਜਿੱਥੇ ਆਮ ਆਦਮੀ ਪ੍ਰਭਾਵਿਤ ਹੈ। ਇਸ ਦੇ ਨਾਲ ਹੀ ਪੰਜਾਬ ਦੀ ਇੰਡਸਟਰੀ ਵੀ ਮੰਦੀ ਕਾਰਨ ਝੁਲਸ ਰਹੀ ਹੈ। ਉੱਦਮੀਆਂ ਦਾ ਦਾਅਵਾ ਹੈ ਕਿ ਇੱਕ ਪਾਸੇ ਅੰਦੋਲਨ ਕਾਰਨ ਕੱਚੇ ਮਾਲ ਦੀ ਸਪਲਾਈ ਚੇਨ ਪ੍ਰਭਾਵਿਤ ਹੋ ਰਹੀ ਹੈ, ਦੂਜੇ ਪਾਸੇ ਦੂਜੇ ਰਾਜਾਂ ਤੋਂ ਖਰੀਦਦਾਰ ਵੀ ਪੰਜਾਬ ਵੱਲ ਮੂੰਹ ਨਹੀਂ ਕਰ ਰਹੇ ਹਨ। ਇਸ ਨਾਲ ਹਜੇ ਤੱਕ 2 ਕਰੋੜ ਤੋਂ ਵੱਧ ਦਾ ਨੁਕਸਾਨ ਹੋ ਚੁੱਕਿਆ ਹੈ।
ਕਿਸਾਨ ਅੰਦੋਲਨ ਕਰਕੇ ਉਦਯੋਗ ਜਗਤ ਨੂੰ ਘਾਟਾ, ਹੁਣ ਤੱਕ 2 ਕਰੋੜ ਦਾ ਨੁਕਸਾਨ
RELATED ARTICLES