HomePunjabi NewsLiberal Breakingਬ੍ਰੇਕਿੰਗ : LPU ਮਾਮਲਾ ਭਖਿਆ, ਵਿਦਿਆਰਥੀਆਂ ਨੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਕੀਤਾ ਜਾਮ

ਬ੍ਰੇਕਿੰਗ : LPU ਮਾਮਲਾ ਭਖਿਆ, ਵਿਦਿਆਰਥੀਆਂ ਨੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਕੀਤਾ ਜਾਮ

ਫਗਵਾੜਾ: LPU ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਦਾ ਵਿਰੋਧ ਤੇਜ਼ ਹੋ ਗਿਆ। ਵਿਦਿਆਰਥੀਆਂ ਨੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਉੱਤੇ ਧਰਨਾ ਲਗਾ ਕੇ ਆਵਾਜਾਈ ਰੋਕ ਦਿੱਤੀ। ਪ੍ਰਦਰਸ਼ਨ ਕਾਰਨ ਹਾਈਵੇਅ ਉੱਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਆਵਾਜਾਈ ਪ੍ਰਭਾਵਿਤ ਹੋਈ। ਵਿਦਿਆਰਥੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਗਈ। ਮੌਕੇ ਉੱਤੇ ਪੁਲਿਸ ਵੱਲੋਂ ਸਥਿਤੀ ਸੰਭਾਲਣ ਲਈ ਯਤਨ ਕੀਤੇ ਜਾ ਰਹੇ ਹਨ।

RELATED ARTICLES

Most Popular

Recent Comments