Sunday, July 7, 2024
HomePunjabi NewsLiberal Breakingਲੁਧਿਆਣਾ ਐਸ ਟੀ ਐੱਫ ਨੂੰ ਮਿਲੀ ਵੱਡੀ ਸਫਲਤਾ, 3 ਨਸ਼ਾ ਤਸਕਰ ਕਾਬੂ

ਲੁਧਿਆਣਾ ਐਸ ਟੀ ਐੱਫ ਨੂੰ ਮਿਲੀ ਵੱਡੀ ਸਫਲਤਾ, 3 ਨਸ਼ਾ ਤਸਕਰ ਕਾਬੂ

ਪੰਜਾਬ ਦੇ ਲੁਧਿਆਣਾ ਵਿੱਚ ਐਸਟੀਐਫ ਦੀ ਟੀਮ ਨੇ 3 ਕਿਲੋ 48 ਗ੍ਰਾਮ ਹੈਰੋਇਨ ਅਤੇ ਆਈਸ ਸਣੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦਿੱਲੀ ਤੋਂ ਨਾਈਜੀਰੀਅਨ ਵਿਅਕਤੀ ਤੋਂ ਨਸ਼ੇ ਲਿਆ ਕੇ ਸ਼ਹਿਰ ਦੇ ਕਲੱਬਾਂ ਅਤੇ ਹੋਰ ਥਾਵਾਂ ’ਤੇ ਸਪਲਾਈ ਕਰਦੇ ਸਨ। ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ।

RELATED ARTICLES

Most Popular

Recent Comments