ਲੁਧਿਆਣਾ ਪੱਛਮੀ ਚੋਣ ਅਧਿਕਾਰੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਧਿਕਾਰੀ ਆਰਪੀ ਸਿੰਘ ਕਮ ਵਧੀਕ ਡਿਪਟੀ ਕਮਿਸ਼ਨਰ ਨੇ ਸ਼ੁੱਕਰਵਾਰ ਨੂੰ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਸੀ।
ਲੁਧਿਆਣਾ ਪੱਛਮੀ ਚੋਣ ਅਧਿਕਾਰੀ ਨੇ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ
RELATED ARTICLES