HomePunjabi NewsLiberal Breakingਬ੍ਰੇਕਿੰਗ : ਲੁਧਿਆਣਾ ਵਿੱਚ ਅਧਿਆਪਕਾਂ ਦੀ ਰਾਸ਼ਨ ਕਾਰਡ ਵੈਰੀਫਿਕੇਸ਼ਨ ਡਿਊਟੀ ਸਿੱਖਿਆ ਵਿਭਾਗ...

ਬ੍ਰੇਕਿੰਗ : ਲੁਧਿਆਣਾ ਵਿੱਚ ਅਧਿਆਪਕਾਂ ਦੀ ਰਾਸ਼ਨ ਕਾਰਡ ਵੈਰੀਫਿਕੇਸ਼ਨ ਡਿਊਟੀ ਸਿੱਖਿਆ ਵਿਭਾਗ ਨੇ ਵਾਪਸ ਲਈ

ਲੁਧਿਆਣਾ: ਸਿੱਖਿਆ ਸਕੱਤਰ ਸੋਨਾਲੀ ਗਿਰੀ ਦੀ ਸਖ਼ਤੀ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਅਧਿਆਪਕਾਂ ਦੀ ਰਾਸ਼ਨ ਕਾਰਡ ਵੈਰੀਫਿਕੇਸ਼ਨ ਡਿਊਟੀ ਵਾਪਸ ਲੈ ਲਈ ਹੈ। ਸਿੱਖਿਆ ਵਿਭਾਗ ਨੇ ਪਹਿਲਾਂ ਹੀ ਅਧਿਆਪਕਾਂ ਤੋਂ ਗੈਰ-ਅਕਾਦਮਿਕ ਕੰਮ ਨਾ ਲੈਣ ਦੇ ਨਿਰਦੇਸ਼ ਦਿੱਤੇ ਸਨ। ਲੁਧਿਆਣਾ ਪ੍ਰਸ਼ਾਸਨ ਨੇ ਡਿਊਟੀ 30 ਸਤੰਬਰ ਤੱਕ ਵਧਾਈ ਸੀ। ਗਿਰੀ ਨੇ ਕਿਹਾ ਕਿ ਹੁਕਮ ਤੁਰੰਤ ਵਾਪਸ ਲਿਆ ਜਾਵੇਗਾ ਅਤੇ ਪ੍ਰਸ਼ਾਸਨ ਨੇ ਇਸ ਦੀ ਪੁਸ਼ਟੀ ਕੀਤੀ ਹੈ।

RELATED ARTICLES

Most Popular

Recent Comments