ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਆਮਦ ਨੂੰ ਦੇਖਦਿਆਂ ਕਿਸਾਨ ਜਥੇਬੰਦੀਆਂ ਉਨ੍ਹਾਂ ਦੇ ਵਿਰੋਧ ਲਈ ਰਣਨੀਤੀ ਬਣਾਉਣ ਵਿੱਚ ਜੁਟੀਆਂ ਹੋਈਆਂ ਹਨ। ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਲੁਧਿਆਣਾ ਦੇ ਕਸਬਾ ਜਗਰਾਉਂ ਦੀ ਦਾਣਾ ਮੰਡੀ ਵਿੱਚ ਕਿਸਾਨ-ਮਜ਼ਦੂਰ ਮਹਾਂਪੰਚਾਇਤ ਬੁਲਾਈ ਗਈ ਹੈ। ਮਹਾਂਪੰਚਾਇਤ ਵਿੱਚ ਮੁੱਖ ਤੌਰ ’ਤੇ ਸੀਨੀਅਰ ਆਗੂ ਹਰਿੰਦਰ ਸਿੰਘ ਲੱਖੋਵਾਲ, ਰਮਿੰਦਰ ਸਿੰਘ ਪਟਿਆਲਾ, ਜਗਮੋਹਨ ਸਿੰਘ ਪਟਿਆਲਾ, ਅੰਗਰੇਜ਼ ਸਿੰਘ, ਮੁਕੇਸ਼ ਚੰਦਰ ਆਦਿ ਪੁੱਜਣਗੇ।
ਲੁਧਿਆਣਾ ਦੇ ਕਸਬਾ ਜਗਰਾਉਂ ਦੀ ਦਾਣਾ ਮੰਡੀ ਵਿੱਚ ਕਿਸਾਨ-ਮਜ਼ਦੂਰ ਦੀ ਮਹਾਂਪੰਚਾਇਤ
RELATED ARTICLES