ਲੋਕ ਸਭਾ ਚੋਣਾਂ ਨਜ਼ਦੀਕ ਹਨ ਅਤੇ ਜਿਸ ਦੇ ਚਲਦੇ ਸਿਆਸੀ ਹਲਚਲ ਤੇਜ਼ ਹੋ ਗਈ ਹੈ । ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਵਿੱਚ ਜਾਣ ਤੋਂ ਬਾਅਦ ਹੋਣਾ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਿਕ ਮਹਾਰਾਣੀ ਪਰਨੀਤ ਕੌਰ ਵੀ ਜਲਦ ਹੀ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ । ਇਸਦੀ ਜਾਣਕਾਰੀ ਜਲਦ ਹੀ ਸਾਂਝੀ ਕੀਤੀ ਜਾ ਸਕਦੀ ਹੈ।
ਮਹਾਰਾਣੀ ਪਰਨੀਤ ਕੌਰ ਵੀ ਭਾਜਪਾ ਵਿੱਚ ਹੋ ਸਕਦੇ ਹਨ ਸ਼ਾਮਿਲ
RELATED ARTICLES