ਪੰਜਾਬ ਦੀ ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਅਗਲੇ ਇੱਕ-ਦੋ ਦਿਨਾਂ ਵਿੱਚ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਇਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸਰਕਾਰ ਨੇ ਇਸ ਲਈ ਗਵਰਨਰ ਹਾਊਸ ਤੋਂ ਸਮਾਂ ਮੰਗਿਆ ਹੈ। ਸਮਾਂ ਮਿਲਦੇ ਹੀ ਉਨ੍ਹਾਂ ਨੂੰ ਸਹੁੰ ਚੁਕਾਈ ਜਾ ਸਕਦੀ ਹੈ। ਗੁਰਮੀਤ ਮੀਤ ਹੇਅਰ ਨੇ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਥਾਂ ਕੋਈ ਨਵਾਂ ਮੰਤਰੀ ਨਹੀਂ ਬਣਾਇਆ ਗਿਆ ਹੈ।
ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਨੂੰ ਜਲਦ ਬਣਾਇਆ ਜਾ ਸਕਦਾ ਹੈ ਮੰਤਰੀ
RELATED ARTICLES