ਜਲੰਧਰ ਪੱਛਮੀ ਤੋਂ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਖੇਡ ਮੰਤਰਾਲਾ ਦਿੱਤਾ ਜਾਵੇਗਾ। ਜੋ ਪਹਿਲਾਂ ਮੀਤ ਹੇਅਰ ਦਾ ਵਿਭਾਗ ਸੀ। ਇਸ ਵਿਭਾਗ ਦੀ ਦੇਖ-ਰੇਖ ਮਹਿੰਦਰ ਭਗਤ ਕਰਨਗੇ। ਜਾਣਕਾਰੀ ਅਨੁਸਾਰ ਉਨ੍ਹਾਂ ਨੇ ਆਪਣੇ ਵਿਰੋਧੀ ਤੇ ਸਾਬਕਾ ਵਿਧਾਇਕ ਤੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 37325 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਸੀ।
ਜਲੰਧਰ ਪੱਛਮੀ ਤੋਂ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਨੂੰ ਮਿਲ ਸਕਦਾ ਹੈ ਵੱਡਾ ਅਹੁਦਾ
RELATED ARTICLES