ਜਲੰਧਰ ਪੱਛਮੀ ਜਿਮਨੀ ਚੋਣ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਪਰਿਵਾਰ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਨੇ ਮਹਿੰਦਰ ਭਗਤ ਨੂੰ ਵਿਧਾਇਕ ਬਣਨ ਦੀਆਂ ਮੁਬਾਰਕਾਂ ਦਿੱਤੀਆਂ। ਦੱਸ ਦਈਏ ਕਿ ਚਰਚਾਵਾਂ ਹਨ ਕੀ ਮਹਿੰਦਰ ਭਗਤ ਨੂੰ ਜਲਦ ਹੀ ਕੈਬਨਟ ਵਿੱਚ ਵੱਡਾ ਅਹੁਦਾ ਦਿੱਤਾ ਜਾ ਸਕਦਾ ਹੈ।
ਜਲੰਧਰ ਤੋਂ ਵਿਧਾਇਕ ਬਣੇ ਮਹਿੰਦਰ ਭਗਤ ਨੇ ਸੀਐਮ ਮਾਨ ਦੇ ਨਾਲ ਕੀਤੀ ਮੁਲਾਕਾਤ
RELATED ARTICLES