ਪੰਜਾਬ ਪੁਲਿਸ ਨੇ ਕਮਲ ਭਾਬੀ ਕਤਲ ਕੇਸ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਲਿਆਂਦਾ ਹੈ। ਮੁਲਜ਼ਮ ਨੂੰ ਯੂਏਈ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਦਿੱਲੀ ਹਵਾਈ ਅੱਡੇ ਤੋਂ ਕਾਬੂ ਕੀਤਾ ਗਿਆ। ਪੁਲਿਸ ਅਨੁਸਾਰ ਉਹ ਜੂਨ 2025 ਤੋਂ ਫ਼ਰਾਰ ਸੀ। ਹੁਣ ਉਸ ਤੋਂ ਕਤਲ ਦੀ ਸਾਜ਼ਿਸ਼ ਅਤੇ ਹੋਰ ਸਬੰਧਾਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਸਾਰੀ ਸੱਚਾਈ ਜਲਦ ਸਾਹਮਣੇ ਆ ਸਕੇ।
ਪੁਲਿਸ ਨੇ ਗ੍ਰਿਫ਼ਤਾਰ ਕਰਕੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਪੰਜਾਬ, ਅਗਲੀ ਕਾਰਵਾਈ ਹੋਈ ਸ਼ੁਰੂ
RELATED ARTICLES


