More
    HomePunjabi NewsLiberal Breakingਲਾਰੈਂਸ ਬਿਸ਼ਨੋਈ ਦੇ ਵਕੀਲ ਦੀ ਕਾਰ 'ਤੇ ਫਾਇਰਿੰਗ ਕਰਨ ਵਾਲਾ ਮੁੱਖ ਮੁਲਜ਼ਮ...

    ਲਾਰੈਂਸ ਬਿਸ਼ਨੋਈ ਦੇ ਵਕੀਲ ਦੀ ਕਾਰ ‘ਤੇ ਫਾਇਰਿੰਗ ਕਰਨ ਵਾਲਾ ਮੁੱਖ ਮੁਲਜ਼ਮ ਰੋਹਿਤ ਸੋਲੰਕੀ ਗ੍ਰਿਫ਼ਤਾਰ

    ਨਵੀਂ ਦਿੱਲੀ: ਦਿੱਲੀ ਪੁਲੀਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਦੀਪਕ ਖੱਤਰੀ ਦੀ ਗੱਡੀ ‘ਤੇ ਗੋਲੀਆਂ ਚਲਾਉਣ ਵਾਲੇ ਮੁੱਖ ਦੋਸ਼ੀ ਰੋਹਿਤ ਸੋਲੰਕੀ ਨੂੰ ਕਾਬੂ ਕਰ ਲਿਆ ਹੈ। 25 ਫਰਵਰੀ ਦੀ ਰਾਤ ਨੂੰ ਕਸ਼ਮੀਰੀ ਗੇਟ ਨੇੜੇ ਹੋਏ ਇਸ ਹਮਲੇ ਵਿੱਚ ਇੱਕ ਵਿਅਕਤੀ ਜ਼ਖਮੀ ਹੋਇਆ ਸੀ। ਪੁਲੀਸ ਮੁਤਾਬਕ ਸੋਲੰਕੀ ਨੇ ਹੀ ਇਸ ਪੂਰੀ ਵਾਰਦਾਤ ਦੀ ਸਾਜ਼ਿਸ਼ ਰਚੀ ਸੀ ਅਤੇ ਇੱਕ ਹਫ਼ਤੇ ਦੀ ਜਾਂਚ ਤੋਂ ਬਾਅਦ ਉਸਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

    RELATED ARTICLES

    Most Popular

    Recent Comments