More
    HomePunjabi NewsLiberal Breakingਬ੍ਰੇਕਿੰਗ : ASI ਹਰਜੀਤ ਸਿੰਘ ਕਤਲ ਕੇਸ ਵਿੱਚ ਮੁੱਖ ਮੁਲਜ਼ਮ ਪੁਲਿਸ ਮੁਕਾਬਲੇ...

    ਬ੍ਰੇਕਿੰਗ : ASI ਹਰਜੀਤ ਸਿੰਘ ਕਤਲ ਕੇਸ ਵਿੱਚ ਮੁੱਖ ਮੁਲਜ਼ਮ ਪੁਲਿਸ ਮੁਕਾਬਲੇ ਦੌਰਾਨ ਮਾਰਿਆ ਗਿਆ

    ਅੰਮ੍ਰਿਤਸਰ: ASI ਹਰਜੀਤ ਸਿੰਘ ਕਤਲ ਮਾਮਲੇ ਵਿੱਚ ਪੁਲਿਸ ਨੇ ਇੱਕ ਮੁੱਖ ਮੁਲਜ਼ਮ ਨੂੰ ਮੁਕਾਬਲੇ ਦੌਰਾਨ ਮਾਰ ਦਿੱਤਾ। ਪੁਲਿਸ ਮੁਤਾਬਕ ਮ੍ਰਿਤਕ ਦੀ ਪਛਾਣ ਦੀਪਕ ਸਿੰਘ ਵਜੋਂ ਹੋਈ ਹੈ। ਜਾਂਚ ਦੌਰਾਨ CCTV, ਤਕਨੀਕੀ ਜਾਣਕਾਰੀ ਅਤੇ ਸੂਤਰਾਂ ਦੀ ਮਦਦ ਨਾਲ ਉਸ ਦੀ ਪਛਾਣ ਹੋਈ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਨੇ ਨਾਕੇ ’ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਵਿੱਚ ਦੀਪਕ ਜ਼ਖ਼ਮੀ ਹੋਇਆ।

    RELATED ARTICLES

    Most Popular

    Recent Comments