ਪੰਜਾਬ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਜਾਂਚ ਡੀਜੀਪੀ ਰੈਂਕ ਦੇ ਅਧਿਕਾਰੀ ਨੂੰ ਸੌਂਪਣ ਦੀ ਮੰਗ ਕੀਤੀ ਹੈ। ਬਿਕਰਮ ਮਜੀਠੀਆ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ 13 ਪੰਨਿਆਂ ਦੀ ਚਿੱਠੀ ਲਿਖੀ ਹੈ। ਜਿਸ ਵਿੱਚ ਉਸ ਨੇ ਐਸਪੀ ਹਰਪਾਲ ਸਿੰਘ ਰੰਧਾਵਾ ਖ਼ਿਲਾਫ਼ ਕਾਰਵਾਈ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਪੰਜਾਬ ਪੁਲੀਸ ਕਮਿਸ਼ਨਰ ਵੱਲੋਂ ਕੀਤੀ ਜਾ ਰਹੀ ਜਾਂਚ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।
ਸੁਖਬੀਰ ਬਾਦਲ ਤੇ ਹੋਏ ਹਮਲੇ ਦੀ ਜਾਂਚ ਦੀ ਮੰਗ, ਮਜੀਠੀਆ ਨੇ ਲਿਖਿਆ ਡੀਜੀਪੀ ਨੂੰ ਪੱਤਰ
RELATED ARTICLES