ਫ਼ਿਰੋਜ਼ਪੁਰ ਦੇ ਜ਼ੀਰਾ ਕਸਬੇ ਵਿੱਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਦੇ ਆਗੂਆਂ ਵਿੱਚ ਝੜਪ ਹੋ ਗਈ। ਇਸ ਮਾਮਲੇ ਵਿੱਚ ਫ਼ਿਰੋਜ਼ਪੁਰ ਪੁਲਿਸ ਨੇ 700 ਦੇ ਕਰੀਬ ਅਣਪਛਾਤੇ ਬਦਮਾਸ਼ਾਂ ਖ਼ਿਲਾਫ਼ ਐਫ.ਆਈ.ਆਰ. ਇਹ ਐਫਆਈਆਰ ਮੰਗਲਵਾਰ ਦੇਰ ਰਾਤ ਦਰਜ ਕੀਤੀ ਗਈ ਸੀ। ਹੁਣ ਪੁਲਿਸ ਮੀਡੀਆ ਫੁਟੇਜ ਅਤੇ ਸੀਸੀਟੀਵੀ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕਰੇਗੀ।
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੌਰਾਨ ਹੋਈ ਹਿੰਸਾ ਮਾਮਲੇ ਚ ਫ਼ਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ
RELATED ARTICLES