ਕੈਬਨਟ ਵਿੱਚ ਫੇਰ ਬਦਲ ਤੋਂ ਬਾਅਦ ਹੁਣ ਪੰਜਾਬ ਦੇ ਵਿੱਚ ਵੱਡਾ ਪ੍ਰਸ਼ਾਸਨਿਕ ਬਦਲਾਅ ਕੀਤਾ ਗਿਆ ਹੈ । 25 ਆਈਏਐਸ ਅਧਿਕਾਰੀਆਂ ਦੇ ਨਾਲ-ਨਾਲ 267 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ 267 ਅਧਿਕਾਰੀਆਂ ਵਿੱਚ 25 ਆਈਏਐਸ, 7 ਆਈਪੀਐਸ, 99 ਪੀਸੀਐਸ ਅਤੇ 136 ਡੀਐਸਪੀ ਪੱਧਰ ਦੇ ਅਧਿਕਾਰੀ ਸ਼ਾਮਲ ਹਨ।
ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰ ਬਦਲ, 25 ਆਈਏਐਸ ਅਧਿਕਾਰੀਆਂ ਦੇ ਸਮੇਤ ਵੱਡੇ ਪੱਧਰ ਤੇ ਤਬਾਦਲੇ
RELATED ARTICLES