ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਦੀਪ ਪਾਠਕ, ਅਸ਼ੋਕ ਮਿੱਤਲ ਅਤੇ ਹਰਭਜਨ ਸਿੰਘ ਸਮੇਤ ‘ਆਪ’ ਦੇ 7 ਸਾਂਸਦ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਚੱਢਾ ਨੇ ਕਿਹਾ ਕਿ ਉਹ ‘ਗਲਤ ਪਾਰਟੀ ਵਿੱਚ ਸਹੀ ਵਿਅਕਤੀ’ ਸਨ। ਦੋ-ਤਿਹਾਈ ਬਹੁਮਤ ਹੋਣ ਕਾਰਨ ਇਨ੍ਹਾਂ ਮੈਂਬਰਾਂ ਨੇ ਭਾਜਪਾ ਵਿੱਚ ਰਲੇਵੇਂ ਦਾ ਫੈਸਲਾ ਲਿਆ ਹੈ, ਜਿਸ ਨਾਲ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ।
ਰਾਘਵ ਚੱਢਾ ਸਮੇਤ ‘ਆਪ’ ਦੇ 7 ਰਾਜ ਸਭਾ ਮੈਂਬਰ ਭਾਜਪਾ ‘ਚ ਸ਼ਾਮਲ; ਕੇਜਰੀਵਾਲ ਲਈ ਵੱਡਾ ਸਿਆਸੀ ਝਟਕਾ
RELATED ARTICLES


