More
    HomePunjabi NewsLiberal Breakingਬ੍ਰੇਕਿੰਗ: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ, ਰਾਜਮਹਿੰਦਰ ਸਿੰਘ ਮਜੀਠਾ ਪਰਿਵਾਰ...

    ਬ੍ਰੇਕਿੰਗ: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ, ਰਾਜਮਹਿੰਦਰ ਸਿੰਘ ਮਜੀਠਾ ਪਰਿਵਾਰ ਸਮੇਤ ‘ਆਪ’ ‘ਚ ਸ਼ਾਮਲ

    ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਸੀਨੀਅਰ ਆਗੂ ਰਾਜਮਹਿੰਦਰ ਸਿੰਘ ਮਜੀਠਾ ਆਪਣੇ ਪੂਰੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਰਸਮੀ ਤੌਰ ‘ਤੇ ਸਵਾਗਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਰਾਜਮਹਿੰਦਰ ਸਿੰਘ ਦੇ ਆਉਣ ਨਾਲ ਪਾਰਟੀ ਨੂੰ ਬਹੁਤ ਮਜ਼ਬੂਤੀ ਮਿਲੇਗੀ।

    RELATED ARTICLES

    Most Popular

    Recent Comments