ਪੰਜਾਬ ਪੁਲਿਸ ਦੇ ਵਿੱਚ ਵੱਡਾ ਫੇਰ ਬਦਲ ਦੇਖਣ ਨੂੰ ਮਿਲਿਆ ਹੈ। ਅੱਜ (ਸ਼ੁੱਕਰਵਾਰ) ਬਾਅਦ ਦੁਪਹਿਰ ਪੰਜਾਬ ਪੁਲੀਸ ਵਿੱਚ ਏਡੀਜੀਪੀ, ਆਈਡੀ, ਡੀਆਈਜੀ ਸਮੇਤ 21 ਆਈਪੀਐਸ ਅਧਿਕਾਰੀਆਂ ਦੇ ਇੱਕੋ ਸਮੇਂ ਤਬਾਦਲੇ ਕੀਤੇ ਗਏ ਹਨ। ਜਿਸ ਵਿੱਚ ਜਲੰਧਰ ਸ਼ਹਿਰ ਦੇ ਪੁਲਿਸ ਕਮਿਸ਼ਨਰ ਅਤੇ 9 ਜ਼ਿਲ੍ਹਿਆਂ ਦੇ ਐਸਐਸਪੀ ਦੇ ਨਾਂ ਸ਼ਾਮਲ ਹਨ।
ਪੰਜਾਬ ਪੁਲਿਸ ਵਿੱਚ ਵੱਡਾ ਫ਼ੇਰਬਦਲ, 21 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ
RELATED ARTICLES