ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਵਿੱਚ ਇੱਕ ਵੱਡੇ ਪੋਂਜੀ ਸਕੀਮ ਧੋਖਾਧੜੀ ਦੇ ਮਾਮਲੇ ਵਿੱਚ ਐਨਜੀਐਚਈ ਡਿਵੈਲਪਰਜ਼ ਇੰਡੀਆ ਲਿਮਟਿਡ ਅਤੇ ਇਸ ਦੀਆਂ ਹੋਰ ਸਮੂਹ ਕੰਪਨੀਆਂ ਦੀਆਂ 1.64 ਕਰੋੜ ਰੁਪਏ ਦੀਆਂ 64 ਜਾਇਦਾਦਾਂ ਕੁਰਕ ਕੀਤੀਆਂ ਹਨ। ਅਟੈਚ ਕੀਤੀਆਂ ਜਾਇਦਾਦਾਂ ਵਿੱਚ ਮੱਧ ਪ੍ਰਦੇਸ਼ ਦੇ ਗਵਾਲੀਅਰ, ਗੁਨਾ, ਭਿੰਡ ਅਤੇ ਦਾਤੀਆ ਵਿੱਚ ਸਥਿਤ ਅਚੱਲ ਸੰਪਤੀਆਂ ਸ਼ਾਮਲ ਹਨ।
ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਪੰਜਾਬ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੱਡੀ ਕਾਰਵਾਈ
RELATED ARTICLES