ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੰਤਰੀ ਮੰਡਲ ‘ਚੋਂ 4 ਮੰਤਰੀਆਂ ਨੂੰ ਬਾਹਰ ਕੀਤਾ ਜਾਵੇਗਾ। ਇਨ੍ਹਾਂ ਵਿੱਚ ਬਲਕਾਰ ਸਿੰਘ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਸ਼ਾਮਲ ਹਨ। ਇਨ੍ਹਾਂ ਸਾਰੇ ਮੰਤਰੀਆਂ ਨੇ ਅਸਤੀਫਾ ਦੇ ਦਿੱਤਾ ਹੈ। ਜਦਕਿ ਹਰਦੀਪ ਸਿੰਘ ਮੁੰਡੀਆ, ਬਰਿੰਦਰ ਕੁਮਾਰ ਗੋਇਲ, ਤਰਨਪ੍ਰੀਤ ਸਿੰਘ ਸੌਂਦ ਅਤੇ ਮਹਿੰਦਰ ਭਗਤ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾਵੇਗਾ। ਇਹ ਸਾਰੇ ਆਗੂ ਸ਼ਾਮ 5 ਵਜੇ ਰਾਜ ਭਵਨ ਵਿੱਚ ਮੰਤਰੀ ਵਜੋਂ ਸਹੁੰ ਚੁੱਕਣਗੇ।
ਪੰਜਾਬ ਸਰਕਾਰ ਵਿੱਚ ਵੱਡਾ ਫੇਰਬਦਲ, ਇਹਨਾਂ 5 ਮੰਤਰੀਆ ਦੀ ਹੋਈ ਛੁੱਟੀ
RELATED ARTICLES


