HomePunjabi NewsEntertainmentਵਰਿੰਦਰ ਘੁਮੰਣ ਮੌਤ ਮਾਮਲੇ ਵਿੱਚ ਵੱਡਾ ਖੁਲਾਸਾ: ਡਾਕਟਰਾਂ ਦੀ ਲਾਪਰਵਾਹੀ ਕਾਰਨ ਹੋਈ...

ਵਰਿੰਦਰ ਘੁਮੰਣ ਮੌਤ ਮਾਮਲੇ ਵਿੱਚ ਵੱਡਾ ਖੁਲਾਸਾ: ਡਾਕਟਰਾਂ ਦੀ ਲਾਪਰਵਾਹੀ ਕਾਰਨ ਹੋਈ ਮੌਤ, ਰਿਪੋਰਟ ਆਈ ਸਾਹਮਣੇ

ਲੁਧਿਆਣਾ: ਅੰਤਰਰਾਸ਼ਟਰੀ ਬਾਡੀਬਿਲਡਰ ਵਰਿੰਦਰ ਘੁਮੰਣ ਦੀ ਮੌਤ ਦੇ ਮਾਮਲੇ ਵਿੱਚ ਇੱਕ ਵੱਡਾ ਖੁਲਾਸਾ ਹੋਇਆ ਹੈ। SIT ਅਤੇ ਮੈਡੀਕਲ ਮਾਹਰਾਂ ਦੀ ਜਾਂਚ ਰਿਪੋਰਟ ਵਿੱਚ ਪੁਸ਼ਟੀ ਹੋਈ ਹੈ ਕਿ ਘੁਮੰਣ ਦੀ ਮੌਤ ਡਾਕਟਰਾਂ ਦੀ ਲਾਪਰਵਾਹੀ ਕਾਰਨ ਹੋਈ ਸੀ। ਪਰਿਵਾਰ ਵੱਲੋਂ ਲੰਬੇ ਸਮੇਂ ਤੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਸੀ। ਇਸ ਰਿਪੋਰਟ ਨੇ ਉਨ੍ਹਾਂ ਸਾਰੇ ਝੂਠੇ ਇਲਜ਼ਾਮਾਂ ਨੂੰ ਨਕਾਰ ਦਿੱਤਾ ਹੈ ਜੋ ਘੁਮੰਣ ਦੀ ਸਿਹਤ ਅਤੇ ਕਿਰਦਾਰ ‘ਤੇ ਲਾਏ ਗਏ ਸਨ।

RELATED ARTICLES

Most Popular

Recent Comments